Bible Language

Deuteronomy 7:6 (AKJV) American King James Version

Versions

PAV   ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤ੍ਰ ਪਰਜਾ ਹੋ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੁਣ ਲਿਆ ਕਿ ਤੁਸੀਂ ਸਾਰੀ ਜ਼ਮੀਨ ਦੇ ਉੱਪਰ ਦੇ ਰਾਜੇ ਲੋਕਾਂ ਵਿੱਚੋਂ ਉਸ ਦੀ ਨਿੱਜੀ ਪਰਜਾ ਹੋਵੋ
IRVPA   ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੁਣ ਲਿਆ ਹੈ ਕਿ ਤੁਸੀਂ ਧਰਤੀ ਦੇ ਸਾਰੇ ਲੋਕਾਂ ਵਿੱਚੋਂ ਉਸ ਦੀ ਨਿੱਜ-ਪਰਜਾ ਹੋਵੋ।