Bible Language

Deuteronomy 7:8 (AKJV) American King James Version

Versions

PAV   ਪਰ ਏਸ ਲਈ ਕਿ ਯਹੋਵਾਹ ਨੇ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਉਸ ਨੇ ਉਸ ਸੌਂਹ ਦੀ ਪਾਲਨਾ ਕੀਤੀ ਜਿਹੜੀ ਉਸ ਨੇ ਤੁਹਾਡੇ ਪਿਓ ਦਾਦਿਆਂ ਨਾਲ ਖਾਧੀ ਸੀ ਤਾਂ ਯਹੋਵਾਹ ਤੁਹਾਨੂੰ ਬਲਵੰਤ ਹੱਥ ਨਾਲ ਕੱਢ ਕੇ ਬਾਹਰ ਲੈ ਆਇਆ ਅਤੇ ਤੁਹਾਨੂੰ ਗੁਲਾਮੀ ਦੇ ਘਰ ਤੋਂ ਮਿਸਰ ਦੇ ਰਾਜੇ ਫ਼ਿਰਊਨ ਦੇ ਹੱਥੋਂ ਛੁਟਕਾਰਾ ਦਿੱਤਾ
IRVPA   ਪਰ ਇਸ ਲਈ ਕਿ ਯਹੋਵਾਹ ਨੇ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਉਸ ਨੇ ਉਸ ਸਹੁੰ ਦੀ ਪਾਲਨਾ ਕੀਤੀ, ਜਿਹੜੀ ਉਸ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਇਸ ਕਾਰਨ ਯਹੋਵਾਹ ਤੁਹਾਨੂੰ ਬਲਵੰਤ ਹੱਥ ਨਾਲ ਕੱਢ ਕੇ ਬਾਹਰ ਲੈ ਆਇਆ ਅਤੇ ਤੁਹਾਨੂੰ ਗੁਲਾਮੀ ਦੇ ਘਰ ਤੋਂ ਅਰਥਾਤ ਮਿਸਰ ਦੇ ਰਾਜੇ ਫ਼ਿਰਊਨ ਦੇ ਹੱਥੋਂ ਛੁਟਕਾਰਾ ਦਿੱਤਾ।