Bible Language

Ephesians 2:14 (AKJV) American King James Version

Versions

PAV   ਕਿਉਂ ਜੋ ਉਹ ਸਾਡਾ ਮਿਲਾਪ ਹੈ ਜਿਸ ਨੇ ਦੋਹਾਂ ਨੂੰ ਇੱਕ ਕੀਤਾ ਅਤੇ ਆਪਣੇ ਸਰੀਰ ਵਿੱਚ ਵੈਰ ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ
ERVPA   ਮਸੀਹ ਦੇ ਕਾਰਣ ਹੁਣ ਸਾਨੂੰ ਸ਼ਾਂਤੀ ਮਿਲੀ ਹੋਈ ਹੈ। ਮਸੀਹ ਨੇ ਸਾਨੂੰ ਦੋਹਾਂ ਨੂੰ ਇੱਕ ਕੌਮ ਵਾਂਗ ਇਕਠਿਆਂ ਕੀਤਾ ਹੈ। ਯਹੂਦੀ ਅਤੇ ਗੈਰ ਯਹੂਦੀ ਇਸ ਤਰ੍ਹਾਂ ਵੰਡੇ ਹੋਏ ਸਨ ਜਿਵੇਂ ਉਨ੍ਹਾਂ ਵਿਚਕਾਰ ਇੱਕ ਕੰਧ ਹੋਵੇ। ਉਹ ਇੱਕ ਦੂਸਰੇ ਨੂੰ ਨਫ਼ਰਤ ਕਰਦੇ ਸਨ। ਪਰ ਮਸੀਹ ਨੇ ਆਪਣਾ ਸ਼ਰੀਰ ਦੇਕੇ ਨਫ਼ਰਤ ਦੀ ਉਸ ਕੰਧ ਨੂੰ ਢਾਹ ਦਿੱਤਾ।
IRVPA   ਕਿਉਂ ਜੋ ਉਹ ਸਾਡਾ ਮਿਲਾਪ ਹੈ, ਜਿਸ ਨੇ ਯਹੂਦੀ ਅਤੇ ਪਰਾਈਆਂ ਕੌਮਾਂ ਨੂੰ ਇੱਕ ਕੀਤਾ ਅਤੇ ਸਰੀਰ ਵਿੱਚ ਵੈਰ-ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ!