Bible Language

Ephesians 2:2 (AKJV) American King James Version

Versions

PAV   ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੇ ਵਿਹਾਰ ਅਨੁਸਾਰ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਰੂਹ ਦੇ ਅਨੁਸਾਰ ਅੱਗੇ ਚੱਲਦੇ ਸਾਓ ਜਿਹੜੀ ਹੁਣ ਅਣਆਗਿਆਕਾਰੀ ਦੇ ਪੁੱਤ੍ਰਾਂ ਵਿੱਚ ਅਸਰ ਕਰਦੀ ਹੈ
ERVPA   ਹਾਂ, ਅਤੀਤ ਵਿੱਚ ਤੁਸੀਂ ਇਹ ਪਾਪ ਕਰਦੇ ਹੋਏ ਜਿਉਂਏ। ਤੁਸੀਂ ਦੁਨੀਆਂ ਦੇ ਲੋਕਾਂ ਵਾਂਗ ਜਿਉਂਏ ਤੁਸੀਂ ਸੰਸਾਰ ਵਿੱਚ ਬਦੀ ਦਿਆਂ ਸ਼ਕਤੀਆਂ ਦੇ ਹਾਕਮ ਦੇ ਚੇਲੇ ਸੀ। ਹੁਣ ਇਹੀ ਆਤਮਾ ਉਨ੍ਹਾਂ ਲੋਕਾਂ ਵਿੱਚ ਕੰਮ ਕਰ ਰਿਹਾ ਹੈ ਜਿਹਡ਼ੇ ਪਰਮੇਸ਼ੁਰ ਨੂੰ ਅਵਗਿਆਕਾਰੀ ਹਨ।
IRVPA   ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ!