Bible Language

Ephesians 3:3 (AKJV) American King James Version

Versions

PAV   ਭਈ, ਪਰਕਾਸ਼ ਬਾਣੀ ਨਾਲ ਉਹ ਭੇਤ ਮੇਰੇ ਉੱਤੇ ਖੋਲ੍ਹਿਆ ਗਿਆ ਜਿਵੇਂ ਮੈਂ ਥੋੜਾ ਕਰਕੇ ਅੱਗੇ ਲਿਖਿਆ
ERVPA   ਪਰਮੇਸ਼ੁਰ ਨੇ ਆਪਣੀ ਗੁਪਤ ਯੋਜਨਾ ਮੇਰੇ ਤੇ ਪਰਗਟ ਕੀਤੀ। ਉਸਨੇ ਮੈਨੂੰ ਇਹ ਦਰਸਾ ਦਿੱਤਾ। ਇਸ ਬਾਰੇ ਮੈਂ ਪਹਿਲਾਂ ਵੀ ਕੁਝ ਲਿਖ ਚੁਕਿਆ ਹਾਂ।
IRVPA   ਇਹ ਕਿ ਪਰਕਾਸ਼ ਨਾਲ ਉਹ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਗਿਆ ਜਿਵੇਂ ਮੈਂ ਥੋੜ੍ਹਾ ਕਰਕੇ ਪਹਿਲਾਂ ਲਿਖਿਆ!