Bible Language

Ephesians 4:8 (AKJV) American King James Version

Versions

PAV   ਇਸ ਲਈ ਉਹ ਆਖਦਾ ਹੈ - ਜਾਂ ਉਹ ਉਤਾਹਾਂ ਨੂੰ ਚੜ੍ਹਿਆ, ਓਹ ਬੰਧਨ ਨੂੰ ਬੰਨ੍ਹ ਲਿਆ, ਅਤੇ ਮਨੁੱਖਾਂ ਨੂੰ ਦਾਨ ਦਿੱਤੇ।।
ERVPA   ਇਸੇ ਲਈ, ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ; “ਜਦੋਂ ਉਹ ਉੱਪਰ ਅਕਾਸ਼ ਵਿੱਚ ਗਿਆ, ਉਸਨੇ ਕੈਦੀਆਂ ਨੂੰ ਆਪਣੇ ਨਾਲ ਲਿਆ, ਅਤੇ ਲੋਕਾਂ ਨੂੰ ਦਾਤਾਂ ਦਿੱਤੀਆਂ।” ਜ਼ਬੂਰ 68:18
IRVPA   ਇਸ ਲਈ ਉਹ ਆਖਦਾ ਹੈ - ਜਦ ਉਹ ਉਤਾਹਾਂ ਉਠਾਇਆ ਗਿਆ, ਉਸ ਨੇ ਬੰਦੀਆਂ ਨੂੰ ਬੰਨ੍ਹ ਲਿਆ ਅਤੇ ਮਨੁੱਖਾਂ ਨੂੰ ਦਾਤਾਂ ਦਿੱਤੀਆਂ