Bible Language

Ephesians 5:2 (AKJV) American King James Version

Versions

PAV   ਅਤੇ ਪ੍ਰੇਮ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰ ਕੇ ਧੂਪ ਦੀ ਸੁਗੰਧ ਲਈ ਦੇ ਦਿੱਤਾ
ERVPA   ਇਸ ਲਈ ਪਰਮੇਸ਼ੁਰ ਵਾਂਗ ਬਣਨ ਦੀ ਕੋਸ਼ਿਸ਼ ਕਰੋ। ਪ੍ਰੇਮ ਦਾ ਜੀਵਨ ਦੀਓ। ਹੋਰਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ। ਮਸੀਹ ਨੇ ਆਪਣੇ ਆਪ ਨੂੰ ਸਾਡੇ ਲਈ ਕੁਰਬਾਨ ਕੀਤਾ ਸੀ। ਉਹ ਪਰਮੇਸ਼ੁਰ ਨੂੰ ਚਢ਼ਾਈ ਗਈ ਚੰਗੀ ਸੁਗੰਧ ਅਤੇ ਇੱਕ ਕੁਰਬਾਨੀ ਸੀ।
IRVPA   ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।