Bible Language

Ephesians 6:10 (AKJV) American King James Version

Versions

PAV   ਮੁਕਦੀ ਗੱਲ, ਪ੍ਰਭੁ ਵਿੱਚ ਅਤੇ ਉਹ ਦੀ ਸ਼ਕਤੀ ਦੇ ਪਰਾਕਰਮ ਵਿੱਚ ਤਕੜੇ ਹੋਵੋ!
ERVPA   ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕਡ਼ੇ ਹੋਣਾ ਚਾਹੀਦਾ ਹੈ।
IRVPA   {ਆਤਮਿਕ ਯੁੱਧ ਦੇ ਹਥਿਆਰ} PS ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ!