Bible Language

Ephesians 6:19 (AKJV) American King James Version

Versions

PAV   ਅਤੇ ਮੇਰੇ ਲਈ ਵੀ ਭਈ ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜੇਹਾ ਬੋਲਣਾ ਮੈਨੂੰ ਦਿੱਤਾ ਜਾਵੇ ਕਿ ਮੈਂ ਦਿਲੇਰੀ ਨਾਲ ਖੁਸ਼ ਖਬਰੀ ਦਾ ਭੇਤ ਖੋਲ੍ਹ ਦਿਆਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਏਲਚੀ ਹਾਂ
ERVPA   ਮੇਰੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਜਦੋਂ ਮੈਂ ਬੋਲਾਂ ਪਰਮੇਸ਼ੁਰ ਮੈਨੂੰ ਸ਼ਬਦ ਪ੍ਰਦਾਨ ਕਰੇ। ਤਾਂ ਕਿ ਮੈਂ ਬਿਨਾ ਕਿਸੇ ਡਰ ਦੇ ਖੁਸ਼ਖਬਰੀ ਦੇ ਗੁਪਤ ਸੱਚ ਬਾਰੇ ਦੱਸ ਸਕਾਂ।
IRVPA   ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ।