Bible Language

Esther 2:12 (AKJV) American King James Version

Versions

PAV   ਹੁਣ ਜਦ ਇੱਕ ਇੱਕ ਛੋਕਰੀ ਦੀ ਵਾਰੀ ਅਹਸ਼ਵੇਰੋਸ਼ ਪਾਤਸ਼ਾਹ ਦੇ ਕੋਲ ਜਾਣ ਦੀ ਆਈ ਜਦੋਂ ਤੀਵੀਆਂ ਦੀ ਰੀਤੀ ਅਨੁਸਾਰ ਬਾਰਾਂ ਮਹੀਨਿਆਂ ਤੀਕ ਉਹ ਹੁੰਦਾ ਹੁੰਦਾ ਸੀ ਕਿਉਂ ਜੋ ਏਨਾ ਚਿਰ ਉਨ੍ਹਾਂ ਦੀ ਸਫਾਈ ਲਈ ਲਗ ਜਾਂਦਾ ਸੀ ਅਰਥਾਤ ਛੇ ਮਹੀਨੇ ਮੁਰ ਦਾ ਤੇਲ ਮਲਣ ਲਈ ਅਤੇ ਛੇ ਮਹੀਨੇ ਅਤਰ ਅਤੇ ਤੀਵੀਆਂ ਦੇ ਵਟਣੇ ਦੀਆਂ ਹੋਰ ਚੀਜ਼ਾਂ ਮਲਣ ਲਈ
IRVPA   ਇਸ ਤੋਂ ਪਹਿਲਾਂ ਕਿ ਹਰੇਕ ਕੁਆਰੀ ਆਪਣੀ ਵਾਰੀ ਅਨੁਸਾਰ ਅਹਸ਼ਵੇਰੋਸ਼ ਰਾਜਾ ਦੇ ਕੋਲ ਜਾਵੇ, ਉਸ ਨੂੰ ਇਸਤਰੀਆਂ ਦੇ ਲਈ ਬਣਾਏ ਹੋਏ ਨਿਯਮ ਦੇ ਅਨੁਸਾਰ ਬਾਰਾਂ ਮਹੀਨਿਆਂ ਤੱਕ ਸੁੰਦਰਤਾ ਵਧਾਉਣ ਦੀ ਪ੍ਰਕਿਰਿਆ ਨੂੰ ਪੂਰਾ ਕਰਨਾ ਪੈਂਦਾ ਸੀ, ਕਿਉਂ ਜੋ ਐਨਾ ਸਮਾਂ ਉਨ੍ਹਾਂ ਨੂੰ ਸ਼ੁੱਧ ਕਰਨ ਵਿੱਚ ਲੱਗ ਜਾਂਦਾ ਸੀ ਅਰਥਾਤ ਛੇ ਮਹੀਨੇ ਤੱਕ ਮੁਰ ਦਾ ਤੇਲ ਮਲਿਆ ਜਾਂਦਾ ਸੀ, ਅਤੇ ਛੇ ਮਹੀਨੇ ਅਤਰ ਅਤੇ ਇਸਤਰੀਆਂ ਨੂੰ ਸੁੰਦਰ ਬਣਾਉਣ ਲਈ ਹੋਰ ਚੀਜ਼ਾਂ ਮਲੀਆਂ ਜਾਂਦੀਆਂ ਸਨ।