Bible Language

Esther 2:14 (AKJV) American King James Version

Versions

PAV   ਸ਼ਾਮਾਂ ਨੂੰ ਉਹ ਜਾਂਦੀ ਸੀ ਅਤੇ ਸਵੇਰ ਨੂੰ ਮੁੜ ਕੇ ਦੂਜੇ ਜਨਾਨ ਖ਼ਾਨੇ ਵਿੱਚ ਜਾਂਦੀ ਸੀ ਅਤੇ ਪਾਤਸ਼ਾਹ ਦੇ ਖੁਸਰੇ ਸ਼ਅਸ਼ਗਜ ਦੇ ਹਵਾਲੇ ਕੀਤੀ ਜਾਂਦੀ ਸੀ ਜਿਹੜਾ ਸੁਰੀਤਾਂ ਦਾ ਰਾਖਾ ਸੀ ਅਤੇ ਫੇਰ ਕਦੀ ਉਹ ਪਾਤਸ਼ਾਹ ਦੇ ਕੋਲ ਨਹੀਂ ਜਾਂਦੀ ਸੀ ਪਰ ਜਦ ਪਾਤਸ਼ਾਹ ਉਹ ਨੂੰ ਚਾਹੁੰਦਾ ਸੀ ਤਾਂ ਉਹ ਨਾਉਂ ਲੈ ਕੇ ਸੱਦੀ ਜਾਂਦੀ ਸੀ
IRVPA   ਉਹ ਸ਼ਾਮ ਨੂੰ ਜਾਂਦੀ ਸੀ ਅਤੇ ਸਵੇਰ ਨੂੰ ਵਾਪਿਸ ਕੇ ਰਾਣੀਆਂ ਦੇ ਨਿਵਾਸ ਦੇ ਦੂਸਰੇ ਘਰ ਵਿੱਚ ਚਲੀ ਜਾਂਦੀ ਸੀ ਅਤੇ ਰਾਜਾ ਦੇ ਖੁਸਰੇ ਸ਼ਅਸ਼ਗਜ ਦੇ ਹਵਾਲੇ ਕੀਤੀ ਜਾਂਦੀ ਸੀ, ਜਿਹੜਾ ਰਖ਼ੈਲਾਂ ਦਾ ਪ੍ਰਬੰਧਕ ਸੀ, ਅਤੇ ਉਹ ਫੇਰ ਕਦੀ ਰਾਜਾ ਦੇ ਕੋਲ ਨਹੀਂ ਜਾਂਦੀ ਸੀ, ਪਰ ਜੇਕਰ ਰਾਜਾ ਉਸ ਤੋਂ ਪ੍ਰਸੰਨ ਹੁੰਦਾ ਸੀ ਤਾਂ ਉਸ ਨੂੰ ਨਾਮ ਲੈ ਕੇ ਬੁਲਾਇਆ ਜਾਂਦਾ ਸੀ। PEPS