Bible Language

Esther 2:15 (AKJV) American King James Version

Versions

PAV   ਹੁਣ ਜਦ ਅਸਤਰ ਜਿਹੜੀ ਮਾਰਦਕਈ ਦੇ ਚਾਚੇ ਅਬੀਹਯਿਲ ਦੀ ਧੀ ਸੀ ਜਿਹ ਨੇ ਉਹ ਨੂੰ ਲੈ ਕੇ ਧੀ ਬਣਾ ਲਿਆ ਸੀ ਪਾਤਸ਼ਾਹ ਦੇ ਕੋਲ ਜਾਣ ਦੀ ਵਾਰੀ ਆਈ ਤਾਂ ਉਸ ਨੇ ਕੁਝ ਨਾ ਮੰਗਿਆ ਸਵਾਏ ਏਸ ਦੇ ਜੋ ਹਗਈ ਖੁਸਰੇ ਨੇ ਜਿਹੜਾ ਤੀਵੀਆਂ ਦਾ ਰਾਖਾ ਸੀ ਉਸ ਦੇ ਲਈ ਠਹਿਰਾਇਆ ਸੀ ਅਤੇ ਅਸਤਰ ਸਭ ਦੇ ਵੇਖਣ ਵਿੱਚ ਮਨਮੋਹਣੀ ਸੀ
IRVPA   ਹੁਣ ਜਦ ਅਸਤਰ ਦੀ ਜਿਹੜੀ ਮਾਰਦਕਈ ਦੇ ਚਾਚੇ ਅਬੀਹੈਲ ਦੀ ਧੀ ਸੀ, ਜਿਸ ਨੂੰ ਮਾਰਦਕਈ ਨੇ ਆਪਣੀ ਧੀ ਬਣਾ ਲਿਆ ਸੀ, ਰਾਜਾ ਦੇ ਕੋਲ ਜਾਣ ਦੀ ਵਾਰੀ ਆਈ ਤਾਂ ਉਸ ਨੇ ਉਨ੍ਹਾਂ ਚੀਜ਼ਾਂ ਤੋਂ ਵੱਧ ਜੋ ਇਸਤਰੀਆਂ ਦੇ ਪ੍ਰਬੰਧਕ ਰਾਜਾ ਦੇ ਖੁਸਰੇ ਹੇਗਈ ਨੇ ਉਸ ਦੇ ਲਈ ਠਹਿਰਾਇਆ ਸੀ, ਹੋਰ ਕੁਝ ਨਾ ਮੰਗਿਆ। ਜਿੰਨ੍ਹਿਆਂ ਨੇ ਅਸਤਰ ਨੂੰ ਵੇਖਿਆ, ਉਹ ਸਭ ਉਸ ਤੋਂ ਪ੍ਰਸੰਨ ਹੋਏ।