Bible Language

Esther 2:20 (AKJV) American King James Version

Versions

PAV   ਅਸਤਰ ਨੇ ਨਾ ਆਪਣੇ ਟੱਬਰ ਦਾ,ਨਾ ਆਪਣੀ ਉੱਮਤ ਦਾ ਪਤਾ ਦੱਸਿਆ ਕਿਉਂ ਜੋ ਮਾਰਦਕਈ ਨੇ ਉਸ ਨੂੰ ਤਾਗੀਦ ਕੀਤੀ ਹੋਈ ਸੀ ਅਰ ਅਸਤਰ ਮਾਰਦਕਈ ਦਾ ਹੁਕਮ ਓਦਾਂ ਹੀ ਮੰਨਦੀ ਸੀ ਜਿਦਾਂ ਜਦ ਉਹ ਉਹ ਦੇ ਕੋਲ ਪਲਦੀ ਸੀ
IRVPA   ਅਸਤਰ ਨੇ ਨਾ ਆਪਣੇ ਘਰਾਣੇ ਦਾ, ਅਤੇ ਨਾ ਹੀ ਆਪਣੀ ਜਾਤੀ ਦਾ ਪਤਾ ਦੱਸਿਆ ਕਿਉਂ ਜੋ ਮਾਰਦਕਈ ਨੇ ਉਸ ਨੂੰ ਹੁਕਮ ਦਿੱਤਾ ਹੋਇਆ ਸੀ ਕਿ ਉਹ ਇਸ ਬਾਰੇ ਨਾ ਦੱਸੇ, ਅਤੇ ਅਸਤਰ ਮਾਰਦਕਈ ਦਾ ਹੁਕਮ ਉਸੇ ਤਰ੍ਹਾਂ ਹੀ ਮੰਨਦੀ ਸੀ, ਜਿਵੇਂ ਉਹ ਉਸ ਦੇ ਕੋਲ ਰਹਿੰਦੇ ਹੋਏ ਮੰਨਦੀ ਸੀ।