Bible Language

Esther 3:12 (AKJV) American King James Version

Versions

PAV   ਤਾਂ ਪਾਤਸ਼ਾਹ ਦੇ ਲਿਖਾਰੀ ਪਹਿਲੇ ਮਹੀਨੇ ਦੀ ਤੇਰਵੀਂ ਤਾਰੀਖ ਨੂੰ ਸੱਦੇ ਗਏ ਅਰ ਜੋ ਕੁਝ ਹਾਮਾਨ ਨੇ ਪਾਤਸ਼ਾਹ ਦੇ ਮਨਸਬਦਾਰਾਂ ਤੇ ਨੈਬ-ਮਨਸਬਦਾਰਾਂ ਲਈ ਜਿਹੜੇ ਸੂਬੇ ਸੂਬੇ ਉੱਤੇ ਸਨ ਅਤੇ ਸਰਦਾਰਾਂ ਲਈ ਜਿਹੜੇ ਸੂਬੇ ਸੂਬੇ ਦੀਆਂ ਉੱਮਤਾਂ ਉੱਤੇ ਸਨ ਹੁਕਮ ਦਿੱਤਾ ਸੀ ਉਹ ਸੂਬੇ ਸੂਬੇ ਦੀ ਲਿਖਤ ਵਿੱਚ ਅਤੇ ਉਮਤ ਉਮਤ ਦੀ ਬੋਲੀ ਵਿਚ ਅਹਸ਼ਵੇਰੋਸ਼ ਪਾਤਸ਼ਾਹ ਦੇ ਨਾਉਂ ਉੱਤੇ ਲਿਖਿਆ ਗਿਆ ਅਤੇ ਉਹ ਦੇ ਉੱਤੇ ਪਾਤਸ਼ਾਹ ਦੀ ਮੋਹਰ ਠਾਪ ਦਿੱਤੀ
IRVPA   ਇਸ ਤਰ੍ਹਾਂ ਉਸੇ ਪਹਿਲੇ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਰਾਜਾ ਦੇ ਲਿਖਾਰੀ ਬੁਲਾਏ ਗਏ, ਅਤੇ ਹਾਮਾਨ ਦੇ ਹੁਕਮ ਅਨੁਸਾਰ ਰਾਜਾ ਦੇ ਸਾਰੇ ਅਧਿਕਾਰੀਆਂ ਅਤੇ ਸਾਰੇ ਸੂਬਿਆਂ ਦੇ ਪ੍ਰਧਾਨਾਂ ਅਤੇ ਜਾਤੀ-ਜਾਤੀ ਦੇ ਲੋਕਾਂ ਦੇ ਹਾਕਮਾਂ ਦੇ ਲਈ ਹਰੇਕ ਸੂਬੇ ਦੀ ਲਿਖਤ ਅਤੇ ਹਰੇਕ ਜਾਤੀ ਦੇ ਲੋਕਾਂ ਦੀ ਭਾਸ਼ਾ ਵਿੱਚ ਰਾਜਾ ਅਹਸ਼ਵੇਰੋਸ਼ ਦੇ ਨਾਮ ਤੇ ਹੁਕਮਨਾਮੇ ਲਿਖੇ ਗਏ ਅਤੇ ਉਨ੍ਹਾਂ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾਈ ਗਈ।