Bible Language

Esther 5:13 (AKJV) American King James Version

Versions

PAV   ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਮੈਨੂੰ ਕੋਈ ਖੁਸ਼ੀ ਨਹੀਂ ਜਿੰਨਾ ਚਿਰ ਮਾਰਦਕਈ ਯਹੂਦੀ ਨੂੰ ਮੈਂ ਪਾਤਸ਼ਾਹ ਦੇ ਫਾਟਕ ਉੱਤੇ ਬੈਠਾ ਵੇਖਦਾ ਹਾਂ
IRVPA   ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਮੈਨੂੰ ਕੋਈ ਖੁਸ਼ੀ ਨਹੀਂ ਮਿਲਦੀ ਜਦ ਮੈਂ ਉਸ ਯਹੂਦੀ ਮਾਰਦਕਈ ਨੂੰ ਸ਼ਾਹੀ ਫਾਟਕ ਉੱਤੇ ਬੈਠਿਆ ਹੋਇਆ ਵੇਖਦਾ ਹਾਂ।