Bible Language

Exodus 14:18 (AKJV) American King James Version

Versions

PAV   ਜਦ ਮੈਂ ਫ਼ਿਰਊਨ ਉਸ ਦੇ ਰਥਾਂ ਅਰ ਉਸ ਦੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ
IRVPA   ਜਦ ਮੈਂ ਫ਼ਿਰਊਨ ਉਸ ਦੇ ਰਥਾਂ ਅਤੇ ਉਸ ਦੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ।