Bible Language

Exodus 31:15 (AKJV) American King James Version

Versions

PAV   ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਵਿਸਰਾਮ ਦਾ ਸਬਤ ਯਹੋਵਾਹ ਲਈ ਪਵਿੱਤ੍ਰ ਹੈ। ਜੋ ਕੋਈ ਸਬਤ ਦੇ ਦਿਨ ਵਿੱਚ ਕੰਮ ਕਰੇ ਉਹ ਜਰੂਰ ਮਾਰਿਆ ਜਾਵੇ
IRVPA   ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਵਿਸ਼ਰਾਮ ਦਾ ਸਬਤ ਯਹੋਵਾਹ ਲਈ ਪਵਿੱਤਰ ਹੈ। ਜੋ ਕੋਈ ਸਬਤ ਦੇ ਦਿਨ ਵਿੱਚ ਕੰਮ ਕਰੇ ਉਹ ਜ਼ਰੂਰ ਮਾਰਿਆ ਜਾਵੇ।