Bible Language

Exodus 38:17 (AKJV) American King James Version

Versions

PAV   ਅਰ ਥੰਮ੍ਹੀਆਂ ਦੀਆਂ ਚੀਥੀਆਂ ਪਿੱਤਲ ਦੀਆਂ ਸਨ ਅਰ ਥੰਮ੍ਹੀਆਂ ਦੇ ਕੁੰਡੇ ਅਰ ਕੜੇ ਚਾਂਦੀ ਦੇ ਸਨ ਅਤੇ ਉਨ੍ਹਾਂ ਦੇ ਸਿਰਿਆਂ ਦਾ ਮੜ੍ਹ ਚਾਂਦੀ ਦਾ ਸੀ ਅਤੇ ਹਾਤੇ ਦੀਆਂ ਸਾਰੀਆਂ ਥੰਮ੍ਹੀਆਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਸਨ
IRVPA   ਅਤੇ ਥੰਮ੍ਹੀਆਂ ਦੀਆਂ ਚੀਥੀਆਂ ਪਿੱਤਲ ਦੀਆਂ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ ਅਤੇ ਉਨ੍ਹਾਂ ਦੇ ਸਿਰਿਆਂ ਦਾ ਮੜ੍ਹ ਚਾਂਦੀ ਦਾ ਸੀ ਅਤੇ ਵਿਹੜੇ ਦੀਆਂ ਸਾਰੀਆਂ ਥੰਮ੍ਹੀਆਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਸਨ।