Versions
PAV ਤੂੰ ਮਲਣ ਦਾ ਤੇਲ ਲੈਕੇ ਡੇਹਰੇ ਨੂੰ ਅਤੇ ਜੋ ਕੁਝ ਉਸ ਵਿੱਚ ਹੈ ਉਸ ਨੂੰ ਮਲੀਂ ਸੋ ਤੂੰ ਉਹ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਪਵਿੱਤ੍ਰ ਕਰੀਂ ਤਾਂ ਓਹ ਪਵਿੱਤ੍ਰ ਹੋਵੇਗਾ
IRVPA ਤੂੰ ਮਲਣ ਦਾ ਤੇਲ ਲੈ ਕੇ ਡੇਰੇ ਨੂੰ ਅਤੇ ਜੋ ਕੁਝ ਉਸ ਵਿੱਚ ਹੈ ਉਸ ਨੂੰ ਮਲੀਂ ਇਸ ਲਈ ਤੂੰ ਉਹ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਪਵਿੱਤਰ ਕਰੀਂ ਤਾਂ ਉਹ ਪਵਿੱਤਰ ਹੋਵੇਗਾ।