Bible Language

Exodus 4:6 (AKJV) American King James Version

Versions

PAV   ਯਹੋਵਾਹ ਨੇ ਉਸ ਨੂੰ ਹੋਰ ਏਹ ਆਖਿਆ, ਹੁਣ ਤੂੰ ਆਪਣਾ ਹੱਥ ਆਪਣੀ ਹਿੱਕ ਉੱਤੇ ਰੱਖ ਤਾਂ ਉਸ ਆਪਣਾ ਹੱਥ ਆਪਣੀ ਹਿੱਕ ਉੱਤੇ ਰੱਖਿਆ। ਜਾਂ ਉਸ ਨੇ ਉਹ ਕੱਢਿਆ ਤਾਂ ਵੇਖੋ ਉਹ ਦਾ ਹੱਥ ਕੋੜ੍ਹ ਨਾਲ ਬਰਫ਼ ਵਰਗਾ ਹੋ ਗਿਆ ਸੀ
IRVPA   ਯਹੋਵਾਹ ਨੇ ਉਸ ਨੂੰ ਹੋਰ ਇਹ ਆਖਿਆ, “ਹੁਣ ਤੂੰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ”, ਤਾਂ ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖਿਆ। ਜਦ ਉਸ ਨੇ ਉਹ ਕੱਢਿਆ ਤਾਂ ਵੇਖੋ, ਉਹ ਦਾ ਹੱਥ ਕੋੜ੍ਹ ਨਾਲ ਬਰਫ਼ ਵਰਗਾ ਹੋ ਗਿਆ ਸੀ।