Bible Language

Exodus 6:5 (AKJV) American King James Version

Versions

PAV   ਅਤੇ ਮੈਂ ਇਸਰਾਏਲੀਆਂ ਦਾ ਹੂੰਗਣਾ ਵੀ ਸੁਣਿਆ ਜਿਨ੍ਹਾਂ ਨੂੰ ਮਿਸਰੀ ਗੁਲਾਮੀ ਵਿੱਚ ਰੱਖਦੇ ਹਨ ਅਤੇ ਮੈਂ ਆਪਣੇ ਨੇਮ ਨੂੰ ਚੇਤੇ ਕੀਤਾ ਹੈ
IRVPA   ਮੈਂ ਇਸਰਾਏਲੀਆਂ ਦੇ ਹਾਉਂਕੇ ਵੀ ਸੁਣੇ ਜਿਨ੍ਹਾਂ ਨੂੰ ਮਿਸਰੀ ਗ਼ੁਲਾਮੀ ਵਿੱਚ ਰੱਖਦੇ ਹਨ ਅਤੇ ਮੈਂ ਆਪਣੇ ਨੇਮ ਨੂੰ ਚੇਤੇ ਕੀਤਾ ਹੈ।