Bible Language

Exodus 7:10 (AKJV) American King James Version

Versions

PAV   ਸੋ ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਗਏ ਅਰ ਓਵੇਂ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਆਪਣਾ ਢਾਂਗਾ ਫ਼ਿਰਊਨ ਦੇ ਅੱਗੇ ਅਰ ਉਸ ਦੇ ਟਹਿਲੂਆਂ ਦੇ ਅੱਗੇ ਸੁੱਟਿਆ ਤਾਂ ਉਹ ਸਰਾਲ ਹੋ ਗਿਆ
IRVPA   ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਗਏ ਅਤੇ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਆਪਣੀ ਲਾਠੀ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੇ ਅੱਗੇ ਸੁੱਟੀ, ਤਦ ਉਹ ਸਰਾਲ ਬਣ ਗਈ।