Versions
PAV ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੂੰ ਇਸ ਤੋਂ ਜਾਣੇਂਗਾ ਕਿ ਮੈਂ ਯਹੋਵਾਹ ਹਾਂ, ਵੇਖ ਮੈਂ ਏਹ ਢਾਂਗਾ ਜਿਹੜਾ ਮੇਰੇ ਹੱਥ ਵਿੱਚ ਹੈ ਪਾਣੀਆਂ ਉੱਤੇ ਜਿਹੜੇ ਦਰਿਆ ਵਿੱਚ ਹਨ ਮਾਰਾਂਗਾ ਅਤੇ ਓਹ ਲਹੂ ਹੋ ਜਾਣਗੇ
IRVPA ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੂੰ ਇਸ ਤੋਂ ਜਾਣੇਂਗਾ ਕਿ ਮੈਂ ਯਹੋਵਾਹ ਹਾਂ, ਵੇਖ, ਮੈਂ ਇਹ ਲਾਠੀ ਜਿਹੜੀ ਮੇਰੇ ਹੱਥ ਵਿੱਚ ਹੈ, ਪਾਣੀਆਂ ਉੱਤੇ ਜਿਹੜੇ ਨਦੀ ਵਿੱਚ ਹਨ, ਮਾਰਾਂਗਾ ਅਤੇ ਉਹ ਲਹੂ ਹੋ ਜਾਣਗੇ।