Bible Language

Ezekiel 11:13 (AKJV) American King James Version

Versions

PAV   ਜਦੋਂ ਮੈਂ ਅਗੰਮ ਵਾਚ ਰਿਹਾ ਸਾਂ ਤਾਂ ਐਉਂ ਹੋਇਆ ਕਿ ਬਨਾਯਾਹ ਦਾ ਪੁੱਤ੍ਰ ਫਲਟਯਾਹ ਮਰ ਗਿਆ। ਤਦ ਮੈਂ ਮੂੰਹ ਪਰਨੇ ਡਿੱਗਿਆ ਅਤੇ ਵੱਡੀ ਅਵਾਜ਼ ਨਾਲ ਦੁਹਾਈ ਦਿੱਤੀ ਅਤੇ ਆਖਿਆ, ਹਾਇ! ਪ੍ਰਭੁ ਯਹੋਵਾਹ! ਕੀ ਤੂੰ ਇਸਰਾਏਲ ਦੇ ਬਚਿਆਂ ਖੁਚਿਆਂ ਨੂੰ ਉੱਕਾ ਹੀ ਮੁਕਾ ਦੇਵੇਂਗਾॽ।।
IRVPA   ਜਦੋਂ ਮੈਂ ਭਵਿੱਖਬਾਣੀ ਕਰ ਰਿਹਾ ਸੀ, ਤਾਂ ਇਸ ਤਰ੍ਹਾਂ ਹੋਇਆ ਕਿ ਬਨਾਯਾਹ ਦਾ ਪੁੱਤਰ ਪਲਟਯਾਹ ਮਰ ਗਿਆ। ਤਦ ਮੈਂ ਮੂਧੇ ਮੂੰਹ ਡਿੱਗਿਆ ਅਤੇ ਵੱਡੀ ਅਵਾਜ਼ ਨਾਲ ਦੁਹਾਈ ਦੇ ਕੇ ਆਖਿਆ, ਹਾਏ! ਪ੍ਰਭੂ ਯਹੋਵਾਹ! ਕੀ ਤੂੰ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਪੂਰੀ ਤਰ੍ਹਾਂ ਹੀ ਮੁਕਾ ਦੇਵੇਂਗਾ? PS