Bible Language

Ezekiel 12:19 (AKJV) American King James Version

Versions

PAV   ਉਹ ਦੇਸ ਦੇ ਲੋਕਾਂ ਨੂੰ ਤੂੰ ਆਖ ਕਿ ਇਸਰਾਏਲ ਦੀ ਭੂਮੀ ਦੇ ਵਿਖੇ ਅਤੇ ਯਰੂਸ਼ਲਮ ਦੇ ਵਾਸੀਆਂ ਦੇ ਵਿਖੇ ਪ੍ਰਭੁ ਯਹੋਵਾਹ ਐਉਂ ਆਖਦਾ ਕਿ ਓਹ ਆਪਣੀ ਰੋਟੀ ਫਿਕਰ ਨਾਲ ਖਾਣਗੇ ਤੇ ਆਪਣਾ ਪਾਣੀ ਚਿੰਤਾ ਨਾਲ ਪੀਣਗੇ ਕਿਉਂ ਜੋ ਉਸ ਦਾ ਦੇਸ ਉਹ ਦੇ ਵਾਸੀਆਂ ਦੇ ਜ਼ੁਲਮ ਦੇ ਕਾਰਨ ਉਹ ਦੀ ਭਰਪੂਰੀ ਤੋਂ ਖਾਲੀ ਕੀਤਾ ਜਾਵੇਗਾ
IRVPA   ਉਸ ਦੇਸ ਦੇ ਲੋਕਾਂ ਨੂੰ ਤੂੰ ਆਖ ਕਿ ਇਸਰਾਏਲ ਦੀ ਭੂਮੀ ਦੇ ਬਾਰੇ ਅਤੇ ਯਰੂਸ਼ਲਮ ਦੇ ਵਾਸੀਆਂ ਦੇ ਬਾਰੇ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਉਹ ਆਪਣੀ ਰੋਟੀ ਫ਼ਿਕਰ ਨਾਲ ਖਾਣਗੇ ਅਤੇ ਆਪਣਾ ਪਾਣੀ ਚਿੰਤਾ ਨਾਲ ਪੀਣਗੇ, ਕਿਉਂ ਜੋ ਉਸ ਦਾ ਦੇਸ ਉਹ ਦੇ ਵਾਸੀਆਂ ਦੇ ਜ਼ੁਲਮ ਦੇ ਕਾਰਨ ਉਹ ਦੀ ਭਰਪੂਰੀ ਤੋਂ ਖਾਲੀ ਕੀਤਾ ਜਾਵੇਗਾ।