Bible Language

Ezekiel 12:25 (AKJV) American King James Version

Versions

PAV   ਕਿਉਂ ਜੋ ਮੈਂ ਯਹੋਵਾਹ ਹਾਂ, ਮੈਂ ਬਚਨ ਕਰਾਂਗਾ ਅਤੇ ਮੇਰਾ ਬਚਨ ਜ਼ਰੂਰ ਪੂਰਾ ਹੋਵੇਗਾ। ਉਸ ਦੇ ਪੂਰਾ ਹੋਣ ਵਿੱਚ ਢਿੱਲ ਨਹੀਂ ਹੋਵੇਗੀ, ਸਗੋਂ ਪ੍ਰਭੁ ਯਹੋਵਾਹ ਦਾ ਵਾਕ ਹੈ ਕਿ ਹੇ ਆਕੀ ਘਰਾਣੇ, ਮੈਂ ਤੁਹਾਡੇ ਸਮੇਂ ਵਿੱਚ ਬਚਨ ਕਰ ਕੇ ਉਹ ਨੂੰ ਜਰੂਰ ਪੂਰਾ ਕਰਾਂਗਾ।।
IRVPA   ਕਿਉਂ ਜੋ ਮੈਂ ਯਹੋਵਾਹ ਹਾਂ, ਮੈਂ ਬਚਨ ਕਰਾਂਗਾ ਅਤੇ ਮੇਰਾ ਬਚਨ ਜ਼ਰੂਰ ਪੂਰਾ ਹੋਵੇਗਾ। ਉਸ ਦੇ ਪੂਰਾ ਹੋਣ ਵਿੱਚ ਢਿੱਲ ਨਾ ਹੋਵੇਗੀ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਹੇ ਵਿਦਰੋਹੀ ਘਰਾਣੇ, ਮੈਂ ਤੁਹਾਡੇ ਸਮੇਂ ਵਿੱਚ ਬਚਨ ਕਰ ਕੇ ਉਹ ਨੂੰ ਜ਼ਰੂਰ ਪੂਰਾ ਕਰਾਂਗਾ।