Bible Language

Ezekiel 12:3 (AKJV) American King James Version

Versions

PAV   ਏਸ ਲਈ ਤੂੰ ਹੇ ਆਦਮੀ ਦੇ ਪੁੱਤ੍ਰ, ਦੇਸ ਨਿਕਾਲੇ ਦਾ ਸਮਾਨ ਬੰਨ੍ਹ, ਅਤੇ ਦਿਨ ਨੂੰ ਉਨ੍ਹਾਂ ਦੇ ਵੇਖਦਿਆਂ ਦੇਸੋਂ ਨਿੱਕਲ ਜਾ। ਤੂੰ ਉਨ੍ਹਾਂ ਦੇ ਸਾਹਮਣੇ ਆਪਣੇ ਅਸਥਾਨ ਤੋਂ ਦੂਜੇ ਅਸਥਾਨ ਵੱਲ ਦੇਸ ਨਿਕਾਲੇ ਵਾਂਙੁ। ਸ਼ਾਇਤ ਓਹ ਵੇਖਣ ਪਰ ਓਹ ਤਾਂ ਇੱਕ ਆਕੀ ਘਰਾਣਾ ਹੈ
IRVPA   ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਦੇਸ ਨਿਕਾਲੇ ਲਈ ਸਮਾਨ ਬੰਨ੍ਹ ਅਤੇ ਦਿਨ ਨੂੰ ਉਹਨਾਂ ਦੇ ਵੇਖਦਿਆਂ ਦੇਸੋਂ ਨਿੱਕਲ ਜਾ। ਤੂੰ ਉਹਨਾਂ ਦੇ ਸਾਹਮਣੇ ਆਪਣੇ ਸਥਾਨ ਤੋਂ ਦੂਜੇ ਸਥਾਨ ਵੱਲ ਦੇਸ ਨਿਕਾਲੇ ਵਾਂਗੂੰ ਨਿੱਕਲ ਜਾ। ਸ਼ਾਇਦ ਉਹ ਵੇਖਣ, ਪਰ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ।