Bible Language

Ezekiel 15:2 (AKJV) American King James Version

Versions

PAV   ਹੇ ਆਦਮੀ ਦੇ ਪੁੱਤ੍ਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਬਿਰਛਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ ਕੁਝ ਚੰਗੀ ਹੈॽ
IRVPA   ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁਝ ਚੰਗੀ ਹੈ?