Bible Language

Ezekiel 18:27 (AKJV) American King James Version

Versions

PAV   ਅਤੇ ਜੇ ਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ ਮੁੜੇ ਅਤੇ ਉਹ ਕੰਮ ਕਰੇ ਜੋ ਨਿਆਉਂ ਤੇ ਧਰਮ ਦਾ ਹੈ ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ
IRVPA   ਜੇਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ, ਮੁੜੇ ਅਤੇ ਉਹ ਕੰਮ ਕਰੇ ਜੋ ਨਿਆਂ ਅਤੇ ਧਰਮ ਦਾ ਹੈ, ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ।