Bible Language

Ezekiel 19:11 (AKJV) American King James Version

Versions

PAV   ਅਤੇ ਉਹ ਦੀਆਂ ਟਹਿਣੀਆਂ ਅਜੇਹੀਆਂ ਪੱਕੀਆਂ ਹੋ ਗਈਆਂ, ਕਿ ਹਕੂਮਤ ਦੇ ਆਸੇ ਉਨ੍ਹਾਂ ਤੋਂ ਬਣਾਏ ਗਏ, ਅਤੇ ਘਣੀਆਂ ਟਹਿਣੀਆਂ ਵਿੱਚ ਉਸ ਦਾ ਮੁੱਢ ਉੱਚਾ ਹੋਇਆ, ਅਤੇ ਉਹ ਆਪਣੀਆਂ ਘਣੀਆਂ ਟਹਿਣੀਆਂ ਸਣੇ ਉੱਚੀ ਦਿਸਦੀ ਸੀ।
IRVPA   ਅਤੇ ਉਹ ਦੀਆਂ ਟਹਿਣੀਆਂ ਅਜਿਹੀਆਂ ਪੱਕੀਆਂ ਹੋ ਗਈਆਂ, ਕਿ ਹਕੂਮਤ ਦੇ ਆੱਸੇ ਉਹਨਾਂ ਤੋਂ ਬਣਾਏ ਗਏ, ਅਤੇ ਸੰਘਣੀਆਂ ਟਹਿਣੀਆਂ ਵਿੱਚ ਉਸ ਦਾ ਮੁੱਢ ਉੱਚਾ ਹੋਇਆ, ਅਤੇ ਸੰਘਣੀਆਂ ਟਹਿਣੀਆਂ ਸਣੇ ਉੱਚਾ ਦਿਸਦਾ ਸੀ।