Bible Language

Ezekiel 19:7 (AKJV) American King James Version

Versions

PAV   ਉਸ ਨੇ ਉਨ੍ਹਾਂ ਦੇ ਮਾੜੀਆਂ ਨੂੰ ਨਾਸ ਕੀਤਾ। ਅਤੇ ਉਨ੍ਹਾਂ ਦੇ ਸ਼ਹਿਰਾਂ ਨੂੰ ਉਜਾੜ ਦਿੱਤਾ, ਉਸ ਦੀ ਗਰਜ ਦੀ ਅਵਾਜ਼ ਨਾਲ ਦੇਸ ਬਹੁਤ ਡਰ ਗਿਆ, ਅਤੇ ਉਹ ਦੀ ਭਰਪੂਰੀ ਵੀ।
IRVPA   ਉਸ ਨੇ ਉਹਨਾਂ ਦੀਆਂ ਵਿਧਵਾਵਾਂ ਨਾਲ ਵਿਭਚਾਰ ਕੀਤਾ ਅਤੇ ਉਹਨਾਂ ਦੇ ਸ਼ਹਿਰਾਂ ਨੂੰ ਨਾਸ ਕਰ ਦਿੱਤਾ। ਉਸ ਦੀ ਗਰਜ ਦੀ ਅਵਾਜ਼ ਨਾਲ ਦੇਸ ਬਹੁਤ ਡਰ ਗਿਆ, ਅਤੇ ਜੋ ਕੁਝ ਦੇਸ ਵਿੱਚ ਸੀ ਉਹ ਵੀ ਡਰ ਗਿਆ।