Bible Language

Ezekiel 20:30 (AKJV) American King James Version

Versions

PAV   ਏਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੀ ਤੁਸੀਂ ਵੀ ਆਪਣੇ ਪਿਉ ਦਾਦਿਆਂ ਦੇ ਰਾਹ ਵਿੱਚ ਭ੍ਰਿਸ਼ਟ ਹੁੰਦੇ ਹੋ? ਅਤੇ ਉਨ੍ਹਾਂ ਦੇ ਘਿਣਾਉਣੇ ਕੰਮਾਂ ਦੇ ਪਿੱਛੇ ਤੁਸੀਂ ਵੀ ਜ਼ਨਾਹ ਕਰਦੇ ਹੋ?
IRVPA   ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਤੁਸੀਂ ਵੀ ਆਪਣੇ ਪੁਰਖਿਆਂ ਦੇ ਰਾਹ ਵਿੱਚ ਭਰਿਸ਼ਟ ਹੁੰਦੇ ਹੋ? ਅਤੇ ਉਹਨਾਂ ਦੇ ਘਿਣਾਉਣੇ ਕੰਮਾਂ ਦੇ ਮਗਰ ਤੁਸੀਂ ਵੀ ਵਿਭਚਾਰ ਕਰਦੇ ਹੋ?