Bible Language

Ezekiel 20:33 (AKJV) American King James Version

Versions

PAV   ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸੌਂਹ, ਮੈਂ ਆਪਣੇ ਬਲਵਾਨ ਹੱਥ ਨਾਲ ਅਤੇ ਪਸਾਰੀ ਹੋਈ ਬਾਂਹ ਨਾਲ ਤੁਹਾਡੇ ਉੱਤੇ ਕਹਿਰ ਵਹਾ ਕੇ ਤੁਸਾਂ ਉੱਤੇ ਰਾਜ ਕਰਾਂਗਾ
IRVPA   {ਪਰਮੇਸ਼ੁਰ ਸਜ਼ਾ ਦਿੰਦਾ ਹੈ ਅਤੇ ਮਾਫ਼ ਵੀ ਕਰਦਾ ਹੈ} PS ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਆਪਣੇ ਬਲਵਾਨ ਹੱਥ ਨਾਲ ਅਤੇ ਪਸਾਰੀ ਹੋਈ ਬਾਂਹ ਨਾਲ ਤੁਹਾਡੇ ਉੱਤੇ ਕਹਿਰ ਵਹਾ ਕੇ ਤੁਹਾਡੇ ਉੱਤੇ ਰਾਜ ਕਰਾਂਗਾ।