Bible Language

Ezekiel 20:34 (AKJV) American King James Version

Versions

PAV   ਅਤੇ ਮੈਂ ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਕਹਿਰ ਵਹਾ ਕੇ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਨ੍ਹਾਂ ਦੇਸ਼ਾਂ ਵਿੱਚੋਂ ਜਿਨ੍ਹਾਂ ਵਿੱਚ ਤੁਸੀਂ ਖਿਲਰੇ ਹੋ ਇਕੱਠਿਆਂ ਕਰਾਂਗਾ
IRVPA   ਮੈਂ ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਕਹਿਰ ਵਹਾ ਕੇ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿਹਨਾਂ ਵਿੱਚ ਤੁਸੀਂ ਖਿੱਲਰੇ ਹੋ ਇਕੱਠਿਆਂ ਕਰਾਂਗਾ।