Bible Language

Ezekiel 20:42 (AKJV) American King James Version

Versions

PAV   ਅਤੇ ਜਦੋਂ ਮੈਂ ਤੁਹਾਨੂੰ ਇਸਰਾਏਲ ਦੀ ਭੂਮੀ ਤੋਂ ਅਰਥਾਤ ਉਸ ਧਰਤੀ ਤੇ ਜਿਸ ਦੇ ਲਈ ਮੈਂ ਸੌਂਹ ਖਾਧੀ ਕਿ ਤੁਹਾਡੇ ਪਿਉ ਦਾਦਿਆਂ ਨੂੰ ਦੇਵਾਂ, ਲੈ ਆਵਾਂਗਾ ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ
IRVPA   ਜਦੋਂ ਮੈਂ ਤੁਹਾਨੂੰ ਇਸਰਾਏਲ ਦੀ ਭੂਮੀ ਤੋਂ ਅਰਥਾਤ ਉਸ ਧਰਤੀ ਤੇ ਜਿਸ ਦੇ ਲਈ ਮੈਂ ਸਹੁੰ ਖਾਧੀ ਕਿ ਤੁਹਾਡੇ ਪੁਰਖਿਆਂ ਨੂੰ ਦੇਵਾਂ, ਲੈ ਆਵਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।