Bible Language

Ezekiel 20:7 (AKJV) American King James Version

Versions

PAV   ਅਤੇ ਮੈਂ ਉਨ੍ਹਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਹਰ ਇੱਕ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਦੂਰ ਕਰ ਦੇਵੇ ਅਤੇ ਤੁਸੀਂ ਆਪਣੇ ਆਪ ਨੂੰ ਮਿਸਰ ਦੀਆਂ ਮੂਰਤੀਆਂ ਨਾਲ ਭ੍ਰਿਸ਼ਟ ਨਾ ਕਰੋ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ
IRVPA   ਮੈਂ ਉਹਨਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਹਰ ਇੱਕ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਦੂਰ ਕਰ ਦੇਵੇ ਅਤੇ ਤੁਸੀਂ ਆਪਣੇ ਆਪ ਨੂੰ ਮਿਸਰ ਦੀਆਂ ਮੂਰਤੀਆਂ ਨਾਲ ਭਰਿਸ਼ਟ ਨਾ ਕਰੋ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।