Bible Language

Ezekiel 24:11 (AKJV) American King James Version

Versions

PAV   ਤਦ ਉਹ ਨੂੰ ਖ਼ਾਲੀ ਕਰ ਕੇ ਅੰਗਾਰਾਂ ਤੇ ਰੱਖ, ਤਾਂ ਜੋ ਉਹ ਦਾ ਪਿੱਤਲ ਗਰਮ ਹੋਵੇ, ਅਤੇ ਪੰਘਰ ਜਾਵੇ। ਅਤੇ ਉਸ ਦੇ ਅੰਦਰ ਦੀ ਮੈਲ ਸੜ ਜਾਵੇ ਅਤੇ ਉਹ ਦਾ ਜੰਗਾਲ ਸੜ ਜਾਵੇ
IRVPA   ਤਦ ਉਹ ਨੂੰ ਖ਼ਾਲੀ ਕਰ ਕੇ ਅੰਗਿਆਰਿਆਂ ਤੇ ਰੱਖ, ਤਾਂ ਜੋ ਉਹ ਦਾ ਪਿੱਤਲ ਗਰਮ ਹੋਵੇ ਅਤੇ ਪਿਘਲ ਜਾਵੇ। ਉਸ ਦੇ ਅੰਦਰ ਦੀ ਮੈਲ਼ ਸੜ ਜਾਵੇ ਅਤੇ ਉਹ ਦਾ ਜੰਗਾਲ ਸੜ ਜਾਵੇ।