Bible Language

Ezekiel 24:13 (AKJV) American King James Version

Versions

PAV   ਤੇਰੀ ਗੰਦਗੀ ਵਿੱਚ ਲੁੱਚਪੁਣਾ ਹੈ ਕਿਉਂ ਜੋ ਮੈਂ ਤੈਨੂੰ ਸਾਫ਼ ਕਰਨਾ ਚਾਹੁੰਦਾ ਸਾਂ, ਪਰ ਤੂੰ ਪਾਕ ਹੋਣਾ ਨਹੀਂ ਚਾਹੁੰਦੀ। ਤੂੰ ਆਪਣੀ ਗੰਦਗੀ ਤੋਂ ਫੇਰ ਸਾਫ਼ ਨਹੀਂ ਹੋਵੇਂਗੀ ਜਦ ਤੀਕੁਰ ਕਿ ਮੈਂ ਆਪਣਾ ਕਹਿਰ ਤੇਰੇ ਉੱਤੇ ਪੂਰਾ ਨਾ ਕਰ ਚੁੱਕਾਂ
IRVPA   ਤੇਰੀ ਗੰਦਗੀ ਵਿੱਚ ਲੁੱਚਪੁਣਾ ਹੈ ਕਿਉਂ ਜੋ ਮੈਂ ਤੈਨੂੰ ਸਾਫ਼ ਕਰਨਾ ਚਾਹੁੰਦਾ ਸੀ, ਪਰ ਤੂੰ ਪਾਕ ਹੋਣਾ ਨਹੀਂ ਚਾਹੁੰਦੀ। ਤੂੰ ਆਪਣੀ ਗੰਦਗੀ ਤੋਂ ਫੇਰ ਸਾਫ਼ ਨਹੀਂ ਹੋਵੇਂਗੀ, ਜਦ ਤੱਕ ਕਿ ਮੈਂ ਆਪਣਾ ਕਹਿਰ ਤੇਰੇ ਉੱਤੇ ਪੂਰਾ ਨਾ ਕਰ ਚੁੱਕਾਂ।