Bible Language

Ezekiel 24:17 (AKJV) American King James Version

Versions

PAV   ਚੁੱਪ ਚੁਪੀਤੇ ਹੌਕੇ ਭਰੀਂ, ਮੁਰਦੇ ਉੱਤੇ ਨਾ ਰੋਈਂ, ਸਿਰ ਉੱਤੇ ਆਪਣੀ ਪੱਗ ਬੰਨ੍ਹੀਂ ਅਤੇ ਪੈਰਾਂ ਵਿੱਚ ਜੁੱਤੀ ਪਾਈਂ ਅਤੇ ਆਪਣੇ ਬੁੱਲਾਂ ਨੂੰ ਨਾ ਕੱਜੀਂ ਅਤੇ ਮਨੁੱਖਾਂ ਦੀ ਰੋਟੀ ਨਾ ਖਾਈਂ
IRVPA   ਚੁੱਪ-ਚੁੱਪੀਤੇ ਹੌਂਕੇ ਭਰੀਂ, ਮੁਰਦੇ ਉੱਤੇ ਨਾ ਰੋਈਂ, ਸਿਰ ਉੱਤੇ ਆਪਣੀ ਪਗੜੀ ਬੰਨ੍ਹੀਂ ਅਤੇ ਪੈਰਾਂ ਵਿੱਚ ਜੁੱਤੀ ਪਾਈ ਅਤੇ ਆਪਣੇ ਬੁੱਲ੍ਹਾਂ ਨੂੰ ਨਾ ਢੱਕੀਂ ਅਤੇ ਮਨੁੱਖਾਂ ਦੀ ਰੋਟੀ ਨਾ ਖਾਈਂ।