Bible Language

Ezekiel 27:3 (AKJV) American King James Version

Versions

PAV   ਅਤੇ ਤੂੰ ਸੂਰ ਲਈ ਆਖ ਕਿ ਤੂੰ ਜਿਹੜਾ ਸਾਗਰ ਦੇ ਲਾਂਘੇ ਤੇ ਵੱਸਿਆ ਹੋਇਆ ਹੈਂ ਅਤੇ ਬਹੁਤ ਟਾਪੂਆਂ ਲਈ ਲੋਕਾਂ ਦਾ ਵਪਾਰ ਹੈਂ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੇ ਸੂਰ, ਤੂੰ ਆਖਦਾ ਹੈਂ ਕਿ ਮੈਂ ਸੁੰਦਰਤਾ ਵਿੱਚ ਪੂਰਨ ਹਾਂ,
IRVPA   ਅਤੇ ਤੂੰ ਸੂਰ ਲਈ ਆਖ ਕਿ ਤੂੰ ਜਿਹੜਾ ਸਾਗਰ ਦੇ ਲਾਂਘੇ ਤੇ ਵੱਸਿਆ ਹੋਇਆ ਹੈਂ ਅਤੇ ਬਹੁਤ ਟਾਪੂਆਂ ਲਈ ਲੋਕਾਂ ਦਾ ਵਪਾਰ ਹੈਂ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਸੂਰ, ਤੂੰ ਆਖਦਾ ਹੈਂ ਕਿ ਮੈਂ ਸੁੰਦਰਤਾ ਵਿੱਚ ਪੂਰਾ ਹਾਂ,