Bible Language

Ezekiel 27:5 (AKJV) American King James Version

Versions

PAV   ਉਨ੍ਹਾਂ ਨੇ ਸਨੀਰ ਦੀ ਚੀਲ ਦੇ ਬਿਰਛਾਂ ਤੋਂ ਤੇਰੇ ਫੱਟੇ ਬਣਾਏ, ਅਤੇ ਲਬਾਨੋਨ ਤੋਂ ਦਿਆਰ ਲੈ ਕੇ ਤੇਰੇ ਲਈ ਮਸਤੂਲ ਬਣਾਏ।
IRVPA   ਉਹਨਾਂ ਨੇ ਸਨੀਰ ਦੀ ਚੀਲ ਦੇ ਰੁੱਖਾਂ ਤੋਂ ਤੇਰੇ ਫੱਟੇ ਬਣਾਏ, ਅਤੇ ਲਬਾਨੋਨ ਤੋਂ ਦਿਆਰ ਲੈ ਕੇ ਤੇਰੇ ਲਈ ਮਸਤੂਲ ਬਣਾਏ।