Bible Language

Ezekiel 30:13 (AKJV) American King James Version

Versions

PAV   ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਬੁੱਤਾਂ ਨੂੰ ਮਲੀਆ ਮੇਟ ਕਰ ਦਿਆਂਗਾ, ਅਤੇ ਨੋਫ ਵਿੱਚੋਂ ਮੂਰਤੀਆਂ ਨੂੰ ਨਾਸ ਕਰ ਦਿਆਂਗਾ, ਅਤੇ ਅੱਗੇ ਨੂੰ ਮਿਸਰ ਦੇਸ ਵਿੱਚੋਂ ਕੋਈ ਰਾਜਕੁਮਾਰ ਨਹੀਂ ਹੋਵੇਗਾ, ਅਤੇ ਮੈਂ ਮਿਸਰ ਦੇਸ ਵਿੱਚ ਡਰ ਪਾ ਦਿਆਂਗਾ।
IRVPA   ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਬੁੱਤਾਂ ਨੂੰ ਨਸ਼ਟ ਕਰ ਦਿਆਂਗਾ, ਨੋਫ਼ ਵਿੱਚੋਂ ਮੂਰਤੀਆਂ ਨੂੰ ਨਾਸ ਕਰ ਦਿਆਂਗਾ, ਅੱਗੇ ਨੂੰ ਮਿਸਰ ਦੇਸ ਵਿੱਚੋਂ ਕੋਈ ਰਾਜਕੁਮਾਰ ਨਹੀਂ ਹੋਵੇਗਾ ਅਤੇ ਮੈਂ ਮਿਸਰ ਦੇਸ ਵਿੱਚ ਡਰ ਪਾ ਦਿਆਂਗਾ।