Bible Language

Ezekiel 30:18 (AKJV) American King James Version

Versions

PAV   ਅਤੇ ਤਹਫਨਹੇਸ ਵਿੱਚ ਵੀ ਦਿਨ ਨੂੰ ਅਨ੍ਹੇਰਾ ਹੋ ਜਾਵੇਗਾ, ਜਦੋਂ ਮੈ ਉੱਥੇ ਮਿਸਰ ਦੇ ਜੂਲਿਆਂ ਨੂੰ ਤੋਂੜਾਂਗਾ, ਅਤੇ ਉਹ ਦੇ ਵਿੱਚ ਸ਼ਕਤੀ ਦੀ ਵਡਿਆਈ ਨਾ ਰਹੇਗੀ, ਅਤੇ ਬੱਦਲ ਇਹ ਨੂੰ ਢੱਕ ਲਵੇਗਾ, ਅਤੇ ਉਹ ਦੀਆਂ ਧੀਆਂ ਅਸੀਰੀ ਵਿੱਚ ਜਾਣ- ਗੀਆਂ।
IRVPA   ਤਹਪਨਹੇਸ ਵਿੱਚ ਵੀ ਦਿਨ ਨੂੰ ਹਨ੍ਹੇਰਾ ਹੋ ਜਾਵੇਗਾ, ਜਦੋਂ ਮੈਂ ਉੱਥੇ ਮਿਸਰ ਦੇ ਜੂਲਿਆਂ ਨੂੰ ਤੋੜਾਂਗਾ ਅਤੇ ਉਹ ਦੇ ਵਿੱਚ ਸ਼ਕਤੀ ਦੀ ਵਡਿਆਈ ਨਾ ਰਹੇਗੀ ਅਤੇ ਬੱਦਲ ਇਹ ਨੂੰ ਢੱਕ ਲਵੇਗਾ, ਅਤੇ ਉਸ ਦੀਆਂ ਧੀਆਂ ਗੁਲਾਮੀ ਵਿੱਚ ਜਾਣਗੀਆਂ।