Bible Language

Ezekiel 30:4 (AKJV) American King James Version

Versions

PAV   ਅਤੇ ਤਲਵਾਰ ਮਿਸਰ ਵਿੱਚ ਆਵੇਗੀ, ਤੇ ਕੂਸ਼ ਵਿੱਚ ਕੰਬਣੀ ਹੋਵੇਗੀ, ਜਦੋਂ ਮਿਸਰ ਵਿੱਚ ਵੱਢੇ ਹੋਏ ਡਿੱਗਣਗੇ, ਅਤੇ ਓਹ ਭੀੜ ਨੂੰ ਲੈ ਜਾਣਗੇ ਅਤੇ ਉਹ ਦੀਆਂ ਨੀਂਹਾਂ ਪੁੱਟੀਆਂ ਜਾਣਗੀਆਂ।
IRVPA   ਤਲਵਾਰ ਮਿਸਰ ਵਿੱਚ ਆਵੇਗੀ, ਤੇ ਕੂਸ਼ ਵਿੱਚ ਕੰਬਣੀ ਹੋਵੇਗੀ, ਜਦੋਂ ਮਿਸਰ ਵਿੱਚ ਵੱਢੇ ਹੋਏ ਡਿੱਗਣਗੇ, ਅਤੇ ਉਹ ਭੀੜ ਨੂੰ ਲੈ ਜਾਣਗੇ ਅਤੇ ਉਹ ਦੀਆਂ ਨੀਂਹਾਂ ਪੁੱਟੀਆਂ ਜਾਣਗੀਆਂ।