Bible Language

Ezekiel 36:15 (AKJV) American King James Version

Versions

PAV   ਮੈਂ ਤੁਹਾਨੂੰ ਕੌਮਾਂ ਦੇ ਮੇਹਣੇ ਸੁਣਨ ਨਾ ਦਿਆਂਗਾ, ਨਾ ਤੁਸੀਂ ਕੌਮਾਂ ਦੀ ਸ਼ਰਮਿੰਦਗੀ ਫੇਰ ਅੱਗੇ ਨੂੰ ਚੁੱਕੋਗੇ, ਨਾ ਤੁਸੀਂ ਆਪਣੀ ਕੌਮ ਨੂੰ ਠੋਕਰ ਖਿਲਾਓਗੇ, ਪ੍ਰਭੁ ਯਹੋਵਾਹ ਦਾ ਵਾਕ ਹੈ।।
IRVPA   ਮੈਂ ਤੁਹਾਨੂੰ ਕੌਮਾਂ ਦੇ ਮਿਹਣੇ ਸੁਣਨ ਨਾ ਦਿਆਂਗਾ, ਨਾ ਤੁਸੀਂ ਕੌਮਾਂ ਦੀ ਸ਼ਰਮਿੰਦਗੀ ਫੇਰ ਅੱਗੇ ਨੂੰ ਚੁੱਕੋਗੇ ਅਤੇ ਨਾ ਤੁਸੀਂ ਆਪਣੀ ਕੌਮ ਨੂੰ ਠੋਕਰ ਖਿਲਾਓਗੇ, ਪ੍ਰਭੂ ਯਹੋਵਾਹ ਦਾ ਵਾਕ ਹੈ। PS