Bible Language

Ezekiel 3:7 (AKJV) American King James Version

Versions

PAV   ਪਰ ਇਸਰਾਏਲ ਦਾ ਘਰਾਣਾ ਤੇਰੀ ਨਹੀਂ ਸੁਣੇਗਾ ਕਿਉਂ ਜੋ ਓਹ ਮੇਰੀ ਸੁਣਨਾ ਨਹੀਂ ਚਾਹੁੰਦੇ। ਇਸਰਾਏਲ ਦਾ ਸਾਰਾ ਘਰਾਣਾ ਕਠੋਰ ਮਸਤਕ ਤੇ ਪੱਥਰ ਦਿਲ ਹੈ
IRVPA   ਪਰ ਇਸਰਾਏਲ ਦਾ ਘਰਾਣਾ ਤੇਰੀ ਨਾ ਸੁਣੇਗਾ ਕਿਉਂ ਜੋ ਉਹ ਮੇਰੀ ਸੁਣਨਾ ਨਹੀਂ ਚਾਹੁੰਦੇ। ਇਸਰਾਏਲ ਦਾ ਸਾਰਾ ਘਰਾਣਾ ਢੀਠ ਅਤੇ ਪੱਥਰ ਦਿਲ ਹੈ।