Bible Language

Ezekiel 40:7 (AKJV) American King James Version

Versions

PAV   ਅਤੇ ਹਰ ਇੱਕ ਕੋਠੜੀ ਇੱਕ ਕਾਨਾ ਲੰਮੀ ਤੇ ਇੱਕ ਕਾਨਾ ਚੌੜੀ ਸੀ ਅਤੇ ਕੋਠੜੀਆਂ ਦੇ ਵਿਚਾਲੇ ਪੰਜ ਪੰਜ ਹੱਥ ਦੀ ਵਿੱਥ ਸੀ ਅਤੇ ਦਰਵੱਜੇ ਦੀ ਡੇਉੜ੍ਹੀ ਦੇ ਨੇੜੇ ਅੰਦਰ ਵੱਲ ਦਰਵੱਜੇ ਦੀ ਸਰਦਲ ਇੱਕ ਕਾਨਾ ਸੀ
IRVPA   ਹਰ ਇੱਕ ਕੋਠੜੀ ਇੱਕ ਕਾਨਾ ਲੰਮੀ ਤੇ ਇੱਕ ਕਾਨਾ ਚੌੜੀ ਸੀ। ਕੋਠੜੀਆਂ ਦੇ ਵਿਚਾਲੇ ਪੰਜ-ਪੰਜ ਹੱਥ ਦਾ ਫ਼ਾਸਲਾ ਸੀ ਅਤੇ ਦਰਵਾਜ਼ੇ ਦੀ ਡਿਉੜ੍ਹੀ ਦੇ ਨੇੜੇ ਅੰਦਰ ਵੱਲ ਦਰਵਾਜ਼ੇ ਦੀ ਸਰਦਲ ਇੱਕ ਕਾਨਾ ਸੀ।