Bible Language

Ezekiel 46:12 (AKJV) American King James Version

Versions

PAV   ਅਤੇ ਜਦੋਂ ਰਾਜੁਕਮਾਰ ਖੁਸ਼ੀ ਦੀ ਭੇਟ ਤਿਆਰ ਕਰੇ ਅਥਵਾ ਹੋਮ ਦੀ ਬਲੀ ਯਾ ਸੁਖ ਦੀ ਭੇਟ ਯਹੋਵਾਹ ਦੇ ਲਈ ਖੁਸ਼ੀ ਦੀ ਭੇਟ ਦੇ ਤੌਰ ਤੇ ਲਿਆਵੇ ਤਾਂ ਉਹ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ ਉਹ ਦੇ ਲਈ ਖੋਲ੍ਹਿਆ ਜਾਵੇਗਾ, ਅਤੇ ਸਬਤ ਦੇ ਦਿਹਾੜੇ ਵਾਂਙੁ ਉਹ ਆਪਣੀ ਹੋਮ ਦੀ ਬਲੀ ਅਤੇ ਸੁਖ ਦੀ ਭੇਟ ਚੜ੍ਹਾਵੇਗਾ। ਤਦ ਉਹ ਬਾਹਰ ਨਿੱਕਲ ਆਵੇਗਾ ਅਤੇ ਨਿੱਕਲਣ ਦੇ ਮਗਰੋਂ ਫਾਟਕ ਬੰਦ ਕਰ ਦਿੱਤਾ ਜਾਵੇਗਾ।।
IRVPA   ਜਦੋਂ ਰਾਜਕੁਮਾਰ ਖੁਸ਼ੀ ਦੀ ਭੇਟ ਤਿਆਰ ਕਰੇ ਅਥਵਾ ਹੋਮ ਦੀ ਬਲੀ ਜਾਂ ਸੁੱਖ ਦੀ ਭੇਟ ਯਹੋਵਾਹ ਦੇ ਲਈ ਖੁਸ਼ੀ ਦੀ ਭੇਟ ਦੇ ਤੌਰ ਤੇ ਲਿਆਵੇ, ਤਾਂ ਉਹ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ ਉਹ ਦੇ ਲਈ ਖੋਲ੍ਹਿਆ ਜਾਵੇਗਾ, ਅਤੇ ਸਬਤ ਦੇ ਦਿਨ ਵਾਂਗੂੰ ਉਹ ਆਪਣੀ ਹੋਮ ਦੀ ਬਲੀ ਅਤੇ ਸੁੱਖ ਦੀ ਭੇਟ ਚੜ੍ਹਾਵੇਗਾ। ਤਦ ਉਹ ਬਾਹਰ ਨਿੱਕਲ ਆਵੇਗਾ ਅਤੇ ਨਿੱਕਲਣ ਦੇ ਮਗਰੋਂ ਫਾਟਕ ਬੰਦ ਕਰ ਦਿੱਤਾ ਜਾਵੇਗਾ। PS