Versions
PAV ਫੇਰ ਉਹ ਮੈਨੂੰ ਉਸ ਦਰਵੱਜੇ ਦੇ ਰਾਹ ਜੋ ਫਾਟਕ ਦੇ ਇੱਕ ਪਾਸੇ ਸੀ, ਜਾਜਕਾਂ ਦੀਆਂ ਪਵਿੱਤ੍ਰ ਕੋਠੜੀਆਂ ਵਿੱਚ ਜਿਨ੍ਹਾਂ ਦਾ ਮੂੰਹ ਉੱਤਰ ਵੱਲ ਸੀ ਲੈ ਆਇਆ, ਅਤੇ ਵੇਖੋ, ਪੱਛਮ ਵੱਲ ਪਿੱਛੇ ਇੱਕ ਥਾਂ ਸੀ
IRVPA {ਹੈਕਲ ਦੇ ਰਸੋਈ ਘਰ} PS ਫੇਰ ਉਹ ਮੈਨੂੰ ਉਸ ਦਰਵਾਜ਼ੇ ਦੇ ਰਾਹ ਜੋ ਫਾਟਕ ਦੇ ਇੱਕ ਪਾਸੇ ਸੀ, ਜਾਜਕਾਂ ਦੀਆਂ ਪਵਿੱਤਰ ਕੋਠੜੀਆਂ ਵਿੱਚ ਜਿਹਨਾਂ ਦਾ ਮੂੰਹ ਉਤਰ ਵੱਲ ਸੀ ਲੈ ਆਇਆ, ਅਤੇ ਵੇਖੋ, ਪੱਛਮ ਵੱਲ ਪਿੱਛੇ ਇੱਕ ਥਾਂ ਸੀ।