Bible Language

Ezekiel 46:22 (AKJV) American King James Version

Versions

PAV   ਵੇਹੜੇ ਦੇ ਚੌਂਹ ਖੂੰਜਿਆਂ ਵਿੱਚ ਚਾਲੀ ਚਾਲੀ ਹੱਥ ਲੰਮੇ ਅਤੇ ਤੀਹ ਤੀਹ ਹੱਥ ਚੌੜੇ ਵੇਹੜੇ ਨਾਲ ਲਗਵੇਂ ਸਨ, ਏਹ ਚਾਰ ਕੋਣਿਆਂ ਵਾਲੇ ਇੱਕੋ ਹੀ ਮੇਚੇ ਦੇ ਸਨ
IRVPA   ਵੇਹੜੇ ਦੇ ਚਾਰਾਂ ਖੂੰਜਿਆਂ ਵਿੱਚ ਚਾਲ੍ਹੀ-ਚਾਲ੍ਹੀ ਹੱਥ ਲੰਮੇ ਅਤੇ ਤੀਹ-ਤੀਹ ਹੱਥ ਚੌੜੇ ਵੇਹੜੇ ਨਾਲ ਲਗਵੇਂ ਸਨ, ਇਹ ਚਾਰ ਕੋਨਿਆਂ ਵਾਲੇ ਇੱਕੋ ਹੀ ਨਾਪ ਦੇ ਸਨ।